ਇਕ ਪੰਡਿਤ ਭੱਜਦਾ ਭੱਜਦਾ ਇਕ ਸੋਹਣੀ ਕੁੜੀ ਵਿਚ ਵੱਜਦਾ

ਕੁੜੀ - ਸ਼ਰਮ ਨੀ ਆਉਂਦੀ , ਸਿਰ ਤੇ ਇੰਨੀ ਵਡੀ ਬੋਦੀ ਰੱਖ ਕੇ
ਕੁੜੀਆ ਚ ਟੱਕਰਾਂ ਮਾਰਦਾ

ਪੰਡਿਤ - ਬੀਬੀ.. ਬੋਦੀ ਆ ਕੋਈ ਡਿਸਕਬ੍ਰੇਕ ਨੀ ਅਾ .
Share On Whatsapp
ਗੁਆਂਡੀਆਂ ਦੇ ਘਰ ਮੁੰਡਾ ਹੋਇਆ
.
.
.ਸਾਲਿਆਂ# ਨੇ ਮੈਨੂੰ ਫੜ ਲਿਆ ਕਹਿੰਦੇ ਸ਼ਕਲ ਤੇਰੇ ਤੇ ਕਿਉਂ ਜਾਂਦੀ ਆ 😜😜😝😝😝😝😝😝
Share On Whatsapp
ਬੱਚਾ ਨਕਲੀ ਦੀ ਰੇਲ ਗੱਡੀ ਨਾਲ
ਖੇਡ ਰਿਹਾ ਸੀ ਨਾਲ ਨਾਲ ਬੋਲੀ ਜਾਦਾ ਸੀ..
..
ਜਿਸ ਕੁੱਤੇ ਨੇ ਉੱਤਰਨਾ ਉੱਤਰ ਜਾਵੇ
ਜਿਸ ਕੰਜਰ ਨੇ ਚੜਣਾ ਚੱੜ ਜਾਵੇ..........
.
.
.
.
.
ਪਿਓ ਨੇ ਗੱਡੀ ਫੱੜ ਕੇ ਦੋ ਚਪੇੜਾ ਮਾਰੀਆਂ ਮੁੰਡੇ ਦੇ....?
.
.
.
.
.
.
.
.
10 ਮਿੰਟ ਬਾਅਦ ਬੱਚਾ ਫਿਰ..
ਕਹਿੰਦਾ ਜਿਸ ਕੁੱਤੇ ਨੇ ਉੱਤਰਨਾ ਉੱਤਰ ਜਾਵੇ..
.
ਜਿਸ ਕੰਜਰ ਨੇ ਚੜਣਾ ਚੜ ਜਾਵੇ..
ਗੱਡੀ ਅੱਗੇ ਕਿਸੇ ਕੰਜਰ ਦੀ ਵਜਾ ਨਾਲ 10 ਮਿੰਟ ਲੇਟ ਹੋਗੀ ਆ.... hahaha 😂😂😃😃😁
Share On Whatsapp
ਇਕ ਆਦਮੀ ਘਰ ਵਿਚ DVD ਦੇਖ ਰਿਹਾ ਸੀ ਅਤੇ ਜੋਰ ਜੋਰ ਦੀ ਰੋਲਾ ਪਾਉਣ ਲੱਗਾ

ਨਹੀਹੀਹੀਹੀਹੀਹੀਹੀਹੀ

ਘੋੜੇ ਉਤੋ ਨਾ ਉਤਰ ਪਾਗਲ ਨਾ ਉਤਰ
ਏ ਇਕ ਚਾਲ ਵਾ ਇਥੇ ਜਾਲ ਵਿਛਿਆ ਵਾ
ਕੁਤੇ ਦੀ ਮੌਤ ਮਰੇ ਗਾ ਸਾਲਿਆ

ਪਤਨੀ ਕਿਚਨ ਵਿਚੋ.. ਕਿਹੜੀ ਫਿਲਮ ਦੇਖ ਰਹੇ ਹੋ

ਆਦਮੀ.. ਆਪਣੇ ਵਿਆਹ ਵਾਲੀ DVD.. 😂
...
Share On Whatsapp
ਬੱਚਾ ਨਕਲੀ ਦੀ ਰੇਲ ਗੱਡੀ ਨਾਲ
ਖੇਡ ਰਿਹਾ ਸੀ ਨਾਲ ਨਾਲ ਬੋਲੀ ਜਾਦਾ ਸੀ..
..
ਜਿਸ ਕੁੱਤੇ ਨੇ ਉੱਤਰਨਾ ਉੱਤਰ ਜਾਵੇ
ਜਿਸ ਕੰਜਰ ਨੇ ਚੜਣਾ ਚੱੜ ਜਾਵੇ..........
.
.
.
.
.
ਪਿਓ ਨੇ ਗੱਡੀ ਫੱੜ ਕੇ ਦੋ ਚਪੇੜਾ ਮਾਰੀਆਂ ਮੁੰਡੇ ਦੇ....?
.
.
.
.
.
.
.
.
10 ਮਿੰਟ ਬਾਅਦ ਬੱਚਾ ਫਿਰ..
ਕਹਿੰਦਾ ਜਿਸ ਕੁੱਤੇ ਨੇ ਉੱਤਰਨਾ ਉੱਤਰ ਜਾਵੇ..
.
ਜਿਸ ਕੰਜਰ ਨੇ ਚੜਣਾ ਚੜ ਜਾਵੇ..
ਗੱਡੀ ਅੱਗੇ ਕਿਸੇ ਕੰਜਰ ਦੀ ਵਜਾ ਨਾਲ 10 ਮਿੰਟ ਲੇਟ ਹੋਗੀ ਆ.... hahaha 😂😂😃😃😁
Share On Whatsapp
ਇੱਕ ਬੁਜੁਰਗ ਵਿਅਕਤੀ ..
ਪੁੱਤਰ ਕਿਵੇਂ ਹੋ ?
ਬੱਚਾ.. ਠੀਕ ਹਾਂ ..
.
ਬੁਜੁਰਗ ਪੜਾਈ ਕਿਵੇਂ ਦੀ....??
ਚੱਲ ਰਹੀ ਹੈ ?
.
.
ਬੱਚਾ ਬਿਲਕੁਲ ਤੁਹਾਡੀ
ਜਿੰਦਗੀ ਦੀ ਤਰ੍ਹਾਂ..
..
ਬੁਜੁਰਗ ਮਤਲੱਬ ?..
..
.
.
.
.
.
.
.
.
.
ਬੱਚਾ ਭਗਵਾਨ ਭਰੋਸੇ✅
Share On Whatsapp
ਮਾਂ ਘਾਬਰੀ ਹੋਏ ਫੋਨ ਤੇ ਵੇ ਪੁੱਤ ਜਲਦੀ ਘਰ ਆਜਾ ਨੂੰਹ ਨੂੰ ਅਧਰੰਗ ਦਾ ਟੈਕ ਆ ਗਿਆ ਮੂੰਹ ਟੇਢਾ ਡੇਲੇ ਪੁੱਠੇ ਧੋਣ ਮੁੜੀ ਹੋਈ ਆ ਪੁੱਤ :- ਟੈਨਸਨ ਨਾ ਲੈ ਮਾਤਾ ਸੈਲਫੀ ਲੈ ਰਹੀ ਆ ਮਾਂ :- ਮਰਜੋ ਕੰਜਰੋ ਮੇਰਾ ਤਾਂ ਤਰੋਹ ਕੱਡ ਦਿੱਤਾ ਸੀ ਚਡੇਲ ਨੇ
Share On Whatsapp
Ik Pagal Khali Paper Chuman diya c,
"
"Duja Pagal "eh Ki Hai "

Pehla "Love Letter Hai"
"
Duja "Par eh ta Khali Hai"

"' o Aaj kal Bol Chal Band HAi ....HAHAH
Share On Whatsapp